ਪਟਿਆਲਾ ‘ਚ ਡਿਊਟੀ ਦੌਰਾਨ ਸ਼ਰਾਬ ਦੇ ਨਸ਼ੇ ‘ਚ ਆਏ ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਹੋਈ ਹੈ। ਚੇਨ ਸਨੈਚਿੰਗ ਦੀ ਘਟਨਾ ਦਾ ਪਤਾ ਲੱਗਣ ‘ਤੇ ਮੌਕੇ ‘ਤੇ ਪੁੱਜੇ ਦੋ ਪੁਲਿਸ ਮੁਲਾਜ਼ਮਾਂ ‘ਤੇ ਸ਼ਰਾਬ ਪੀਣ ਦੇ ਦੋਸ਼ ਲੱਗੇ ਹਨ। ਜਿਸ ਤੋਂ ਬਾਅਦ ਇਨ੍ਹਾਂ ਦੋ ਪੁਲਿਸ ਮੁਲਾਜ਼ਮਾਂ ਏ.ਐਸ.ਆਈ. ਅਤੇ ਇਕ ਹੌਲਦਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪ੍ਰਤਾਪ ਨਗਰ ਇਲਾਕੇ ‘ਚ ਇਕ ਨੌਜਵਾਨ ਦੀ ਚੇਨ ਸਨੈਚਿੰਗ ਦੇ ਮਾਮਲੇ ‘ਚ ਜਾਂਚ ਕਰਨ ਤੋਂ ਬਾਅਦ ਦੋਵੇਂ ਪੁਲਸ ਕਰਮਚਾਰੀ ਉਥੇ ਪਹੁੰਚੇ ਸਨ
ਡਿਊਟੀ ਦੌਰਾਨ ਸ਼ਰਾਬ ਦੇ ਨਸ਼ੇ ‘ਚ ਹੋਣ ਦਾ ਮਾਮਲਾ, ASI ਤੇ ਹੌਲਦਾਰ ਸਸਪੈਂਡ
- Post author:Phagwara News
- Post published:April 20, 2022
- Post category:Punjab