ਚੰਡੀਗੜ੍ਹ : 24 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆਉਣਗੇ ਇਸ ਦੌਰਾਨ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਮੁੱਲਾਂਪੁਰ (ਨਿਊ ਚੰਡੀਗੜ੍ਹ) ਵਿਖੇ ਹਸਪਤਾਲ ਅਤੇ ਖੋਜ ਕੇਂਦਰ ਬਣਿਆ ਹੈ। ਕੈਂਸਰ ਦੇ ਕਿਫ਼ਾਇਤੀ ਇਲਾਜ ਲਈ ਮੀਲ ਪੱਥਰ ਸਾਬਿਤ ਹੋਵੇਗਾ। ਕੇਂਦਰ ਗੁਆਂਢੀ ਸੂਬਿਆਂ ਦੇ ਕੈਂਸਰ ਮਰੀਜ਼ਾਂ ਲਈ ਵੀ ਵਰਦਾਨ ਸਾਬਿਤ ਹੋਵੇਗਾ।
ਸਰਕਾਰ ਦਾ ਦਾਅਵਾ ਹੈ ਕਿ ਇਹ ਕੇਂਦਰ ਕੈਂਸਰ ਦੇ ਕਫ਼ਾਇਤੀ ਇਲਾਜ ਲਈ ਮੀਲ ਪੱਥਰ ਸਾਬਤ ਹੋਵੇਗਾ। ਇਹ ਗੁਆਂਢੀ ਸੂਬਿਆਂ ਦੇ ਕੈਂਸਰ ਮਰੀਜ਼ਾਂ ਲਈ ਵੀ ਵਰਦਾਨ ਸਾਬਿਤ ਹੋਵੇਗਾ।