Lok Sabha Election 2024 ਦੇ ਤਹਿਤ ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ 6 ਉਮੀਦਵਾਰਾਂ ਸਮੇਤ 10 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ I ਅੰਮ੍ਰਿਤਸਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਪਾਰਟੀ ਉਮੀਦਵਾਰ ਐਲਾਨੇ ਗਏ ਹਨ
Lok Sabha Election 2024: ਕਾਂਗਰਸ ਨੇ ਪੰਜਾਬ ਦੇ 6 ਉਮੀਦਵਾਰਾਂ ਸਣੇ 10 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
- Post author:Phagwara News
- Post published:April 14, 2024
- Post category:Punjab
Tags: Lok Sabha Election 2024: