You are currently viewing ਡਿੰਪੀ ਢਿੱਲੋਂ ਵੱਡੀ ਗਿਣਤੀ ਸਾਥੀਆਂ ਸਣੇ ਆਮ ਆਦਮੀ ਪਾਰਟੀ ਵਿਚ ਸ਼ਾਮਲ

ਡਿੰਪੀ ਢਿੱਲੋਂ ਵੱਡੀ ਗਿਣਤੀ ਸਾਥੀਆਂ ਸਣੇ ਆਮ ਆਦਮੀ ਪਾਰਟੀ ਵਿਚ ਸ਼ਾਮਲ

Phagwara News :ਗਿੱਦੜਬਾਹਾ ਤੋਂ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਸੁਖਬੀਰ ਬਾਦਲ ਦੇ ਨਜ਼ਦੀਕੀ ਤੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ।

ਚਰਚਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਗਿੱਦੜਬਾਹਾ ਜਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਜਾ ਸਕਦਾ ਹੈ।