You are currently viewing Punjab ਦੇ Schools ਦਾ ਸਮਾਂ ਬਦਲੇਗਾ, ਜਾਣੋ ਕਦੋਂ….

Punjab ਦੇ Schools ਦਾ ਸਮਾਂ ਬਦਲੇਗਾ, ਜਾਣੋ ਕਦੋਂ….

Punjab :ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ ਨੂੰ ਲੈ ਕੇ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ ਸੂਬੇ ‘ਚ ਠੰਡ ਨੇ ਦਸਤਕ ਦੇ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ‘ਚ ਬਦਲਾਅ ਦੀ ਸੰਭਾਵਨਾ ਹੈ।Punjab

ਇਸ ਤਰ੍ਹਾਂ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3.20 ਵਜੇ ਤੱਕ ਹੋਣ ਦੀ ਸੰਭਾਵਨਾ ਹੈ।

ਉਪਰੋਕਤ ਤਬਦੀਲੀਆਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 1 ਨਵੰਬਰ ਤੋਂ ਲਾਗੂ ਹੋਣ ਦੀ ਸੰਭਾਵਨਾ ਹੈ।