ਪੰਜਾਬ ਦੇ ਫਤਿਹਗੜ੍ਹ ਸਾਹਿਬ ‘ਚ ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ ਰਹਿਣਗੇ। ਸਰਕਾਰੀ ਹੁਕਮ ਜਾਰੀ ਕੀਤਾ ਗਿਆ ਹੈ ਕਿ ਇਨ੍ਹਾਂ ਦੋਵਾਂ ਦਿਨਾਂ ‘ਚ ਇੱਥੇ ਕੋਈ ਵੀ ਸ਼ਰਾਬ ਦੀ ਦੁਕਾਨ ਜਾਂ ਠੇਕਾ ਨਹੀਂ ਖੋਲ੍ਹਿਆ ਜਾਵੇਗਾ। ਜੇਕਰ ਨਿਰਧਾਰਤ ਸਮੇਂ ਦੌਰਾਨ ਕਿਤੇ ਵੀ ਸ਼ਰਾਬ ਦਾ ਸਟਾਲ ਖੁੱਲ੍ਹਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
Punjab ਵਿੱਚ ਤਿੰਨ ਦਿਨ ਤੱਕ ਨਹੀਂ ਖੁੱਲ੍ਹਣਗੀਆਂ ਸ਼ਰਾਬ ਦੀਆਂ ਦੁਕਾਨਾਂ, ਹੁਕਮ ਜਾਰੀ……
- Post author:Phagwara News
- Post published:December 24, 2024
- Post category:Punjab / punjabi