PSEB ਵੱਲੋਂ ਮਾਨਤਾ ਪ੍ਰਾਪਤ ਸਕੂਲਾਂ ਨੂੰ ਰਾਹਤ, ਪ੍ਰਤੀ-ਸੈਕਸ਼ਨ ਵਿਦਿਆਰਥੀਆਂ ਦੀ ਤੈਅ ਗਿਣਤੀ ਤੋਂ ਵਧੇਰੇ ਦਾਖ਼ਲੇ ਕਰਨ ਦੀ ਕੁਤਾਹੀ ’ਤੇ ਜੁਰਮਾਨੇ ਦੀ ਰਾਸ਼ੀ ‘ਚ ਕਟੌਤੀ
PSEB ਵੱਲੋਂ ਮਾਨਤਾ ਪ੍ਰਾਪਤ ਸਕੂਲਾਂ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਪ੍ਰਤੀ-ਸੈਕਸ਼ਨ ਵਿਦਿਆਰਥੀਆਂ ਦੀ ਤੈਅ ਗਿਣਤੀ ਤੋਂ ਵਧੇਰੇ ਦਾਖ਼ਲੇ ਕਰਨ ਦੀ ਕੁਤਾਹੀ ’ਤੇ ਜੁਰਮਾਨੇ ਦੀ ਰਾਸ਼ੀ ਘਟਾ…