ਫਗਵਾੜਾ ਵਿੱਚ ਆਮ ਆਦਮੀ ਨੇ ਪ੍ਰੈਸ ਕਾਨਫ਼ਰੰਸ ਕਰਕੇ ਬਾਬਾ ਸਾਹਿਬ ਡਾ.ਬੀ.ਆਰ. ਅੰਬੇਡਕਰ ਦਾ ਕੈਲੰਡਰ ਕੀਤਾ ਰਿਲੀਜ਼ ਕੈਲੰਡਰ ਰਿਲੀਜ਼ ਕਰਨ ਦਾ ਮੁੱਖ ਮਕਸਦ ਲੋਕਾਂ ਨੂੰ ਰਵਾਇਤੀ ਪਾਰਟੀਆਂ ਤੋਂ ਜਾਣੂ ਕਰਵਾਉਣਾ – ਸੰਤੋਸ਼ ਕੁਮਾਰ ਗੋਗੀ
ਫਗਵਾੜਾ ( ਸ਼ਰਨਜੀਤ ਸਿੰਘ ਸੋਨੀ ) ਫਗਵਾੜਾ ਸ਼ਹਿਰ ਵਿੱਚ ਅੱਜ ਆਮ ਆਦਮੀ ਪਾਰਟੀ ਵਲੋਂ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਤੋਸ਼ ਕੁਮਾਰ…