Read more about the article ਪੰਜਾਬ ਵਿਧਾਨ ਸਭਾ ਦਾ ਇਜਲਾਸ 3 ਸਤੰਬਰ ਨੂੰ
punjab sarkaar

ਪੰਜਾਬ ਵਿਧਾਨ ਸਭਾ ਦਾ ਇਜਲਾਸ 3 ਸਤੰਬਰ ਨੂੰ

ਚੰਡੀਗੜ੍ਹ: 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 15ਵੇਂ ਸਮਾਗਮ (ਵਿਸ਼ੇਸ਼) ਲਈ 3 ਸਤੰਬਰ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ। ਦੱਸ…

Continue Readingਪੰਜਾਬ ਵਿਧਾਨ ਸਭਾ ਦਾ ਇਜਲਾਸ 3 ਸਤੰਬਰ ਨੂੰ
Read more about the article ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ: ਡੀ.ਜੀ.ਪੀ. ਪੰਜਾਬ ਦੀ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਹਦਾਇਤ
dgp

ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ: ਡੀ.ਜੀ.ਪੀ. ਪੰਜਾਬ ਦੀ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਹਦਾਇਤ

ਜਲੰਧਰ: ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਅੱਜ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਰੋਕਥਾਮ, ਇਹਤਿਆਤ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਸਾਰੇ ਢੁੱਕਵੇਂ…

Continue Readingਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ: ਡੀ.ਜੀ.ਪੀ. ਪੰਜਾਬ ਦੀ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਹਦਾਇਤ
Read more about the article ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ, ਸੋਨਾ, ਚਾਂਦੀ, ਕੈਸ਼ ਤੇ ਮੋਬਾਇਲ ਬਰਾਮਦ : ਅਮਨੀਤ ਕੌਂਡਲ, ਭੈੜੇ ਅਨਸਰਾਂ ਖਿਲਾਫ਼ ਮੁਹਿੰਮ ਕੀਤੀ ਜਾਵੇਗੀ ਤੇਜ਼ : ਐਸ.ਐਸ.ਪੀ.
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ, ਸੋਨਾ, ਚਾਂਦੀ, ਕੈਸ਼ ਤੇ ਮੋਬਾਇਲ ਬਰਾਮਦ : ਅਮਨੀਤ ਕੌਂਡਲ, ਭੈੜੇ ਅਨਸਰਾਂ ਖਿਲਾਫ਼ ਮੁਹਿੰਮ ਕੀਤੀ ਜਾਵੇਗੀ ਤੇਜ਼ : ਐਸ.ਐਸ.ਪੀ.

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ, ਸੋਨਾ, ਚਾਂਦੀ, ਕੈਸ਼ ਤੇ ਮੋਬਾਇਲ ਬਰਾਮਦ : ਅਮਨੀਤ ਕੌਂਡਲ, ਭੈੜੇ ਅਨਸਰਾਂ ਖਿਲਾਫ਼ ਮੁਹਿੰਮ ਕੀਤੀ ਜਾਵੇਗੀ ਤੇਜ਼ : ਐਸ.ਐਸ.ਪੀ.

ਹੁਸ਼ਿਆਰਪੁਰ, 26 ਅਗਸਤ: ਜ਼ਿਲ੍ਹਾ ਪੁਲਿਸ ਵਲੋਂ ਭੈੜੇ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਦਾਤਰ ਦਿਖਾ ਕੇ ਲੁੱਟਾਂ-ਖੋਹਾਂ  ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਸੋਨੇ…

Continue Readingਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ, ਸੋਨਾ, ਚਾਂਦੀ, ਕੈਸ਼ ਤੇ ਮੋਬਾਇਲ ਬਰਾਮਦ : ਅਮਨੀਤ ਕੌਂਡਲ, ਭੈੜੇ ਅਨਸਰਾਂ ਖਿਲਾਫ਼ ਮੁਹਿੰਮ ਕੀਤੀ ਜਾਵੇਗੀ ਤੇਜ਼ : ਐਸ.ਐਸ.ਪੀ.
Read more about the article ਸਿੱਖ ਗੁਰੂ ਸਾਹਿਬਾਨ ਬਾਰੇ ਵਿਵਾਦਿਤ ਬਿਆਨ ‘ਤੇ ਕਸੂਤੇ ਫਸੇ Gurdas Maan, ਹੋਇਆ ਪਰਚਾ ਦਰਜ
ਸਿੱਖ ਗੁਰੂ ਸਾਹਿਬਾਨ ਬਾਰੇ ਵਿਵਾਦਿਤ ਬਿਆਨ ‘ਤੇ ਕਸੂਤੇ ਫਸੇ Gurdas Maan, ਹੋਇਆ ਪਰਚਾ ਦਰਜ

ਸਿੱਖ ਗੁਰੂ ਸਾਹਿਬਾਨ ਬਾਰੇ ਵਿਵਾਦਿਤ ਬਿਆਨ ‘ਤੇ ਕਸੂਤੇ ਫਸੇ Gurdas Maan, ਹੋਇਆ ਪਰਚਾ ਦਰਜ

ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਸਿੱਖ ਗੁਰੂ ਸ੍ਰੀ ਅਮਰਦਾਸ ਜੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਦਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜਿਸ ‘ਤੇ ਗਾਇਕ ‘ਤੇ ਧਾਰਮਿਕ…

Continue Readingਸਿੱਖ ਗੁਰੂ ਸਾਹਿਬਾਨ ਬਾਰੇ ਵਿਵਾਦਿਤ ਬਿਆਨ ‘ਤੇ ਕਸੂਤੇ ਫਸੇ Gurdas Maan, ਹੋਇਆ ਪਰਚਾ ਦਰਜ

ਗੰਨਾ ਕਿਸਾਨਾਂ ਤੇ ਸਰਕਾਰ ਵਿਚਕਾਰ ਹੋਇਆ ਸਮਝੌਤਾ, ਜਲੰਧਰ ਹਾਈਵੇ ‘ਤੇ ਧਰਨਾ ਖਤਮ

ਚੰਡੀਗੜ੍ਹ: ਜਲੰਧਰ ਵਿੱਚ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਿਸਾਨ ਯੂਨੀਅਨ ਦੀ ਹੋਈ ਮੀਟਿੰਗ ਵਿੱਚ…

Continue Readingਗੰਨਾ ਕਿਸਾਨਾਂ ਤੇ ਸਰਕਾਰ ਵਿਚਕਾਰ ਹੋਇਆ ਸਮਝੌਤਾ, ਜਲੰਧਰ ਹਾਈਵੇ ‘ਤੇ ਧਰਨਾ ਖਤਮ

ਕਿਸਾਨਾਂ ਦੀ ਸਰਕਾਰ ਨੂੰ ਚੇਤਾਵਨੀ, ਪੰਜਾਬ ‘ਚ ਟੋਲ ਪਲਾਜ਼ਾ ‘ਤੇ ਟਰੈਕਟਰ-ਟਰਾਲੀਆਂ ਖੜ੍ਹੀਆ ਕਰ ਲਗਾਉਣਗੇ ਜਾਮ

ਚੰਡੀਗੜ੍ਹ: ਗੰਨੇ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਿਸਾਨ ਯੂਨੀਅਨ ਦਰਮਿਆਨ ਚੱਲ ਰਹੀ ਮੀਟਿੰਗ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਸਮਾਪਤ ਹੋ ਗਈ। ਇਹ ਮੀਟਿੰਗ ਕੈਬਨਿਟ ਮੰਤਰੀ ਸੁਖਜਿੰਦਰ…

Continue Readingਕਿਸਾਨਾਂ ਦੀ ਸਰਕਾਰ ਨੂੰ ਚੇਤਾਵਨੀ, ਪੰਜਾਬ ‘ਚ ਟੋਲ ਪਲਾਜ਼ਾ ‘ਤੇ ਟਰੈਕਟਰ-ਟਰਾਲੀਆਂ ਖੜ੍ਹੀਆ ਕਰ ਲਗਾਉਣਗੇ ਜਾਮ

ਗੰਨੇ ਦਾ ਐਸਏਪੀ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ : ਸੁਖਬੀਰ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੰਨਾ ਕਿਸਾਨਾਂ ਦੇ ਵਿਰੋਧ ਵਿੱਚ ਇੱਕਜੁਟਤਾ ਪ੍ਰਗਟਾਉਂਦੇ ਹੋਏ, ਕਾਂਗਰਸ ਸਰਕਾਰ ਤੋਂ ਮੰਗ ਕੀਤੀ ਕਿ ਗੰਨੇ ਦਾ ਰਾਜ ਬੀਮਾ…

Continue Readingਗੰਨੇ ਦਾ ਐਸਏਪੀ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ : ਸੁਖਬੀਰ ਬਾਦਲ

ਜਲੰਧਰ ਵਿਖੇ ਗੰਨੇ ਦਾ ਰੇਟ ਵਧਾਉਣ ਲਈ ਕਿਸਾਨਾਂ ਦੇ ਧਰਨੇ ਕਰਕੇ ਰੋਡ ਬਲਾਕ, ਕਈ ਰੇਲਾਂ ਰੱਦ ਤੇ ਕਈਆਂ ਦਾ ਬਦਲਿਆ ਸਮਾਂ

ਚੰਡੀਗੜ੍ਹ: ਦੋਆਬਾ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਦੀ ਮੰਗਾਂ ਨੂੰ ਲੈ ਕੇ ਜਲੰਧਰ ਦੇ ਕੋਲ ਦਿੱਲੀ ਨੈਸ਼ਨਲ ਹਾਈਵੇ 'ਤੇ ਧਰਨਾ ਦਿੱਤਾ ਜਾ ਰਿਹਾ ਹੈ। ਬੀਤੇ ਦਿਨੀ 32 ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ ਵਿਖੇ…

Continue Readingਜਲੰਧਰ ਵਿਖੇ ਗੰਨੇ ਦਾ ਰੇਟ ਵਧਾਉਣ ਲਈ ਕਿਸਾਨਾਂ ਦੇ ਧਰਨੇ ਕਰਕੇ ਰੋਡ ਬਲਾਕ, ਕਈ ਰੇਲਾਂ ਰੱਦ ਤੇ ਕਈਆਂ ਦਾ ਬਦਲਿਆ ਸਮਾਂ