ਤਕਨੀਕੀ ਸਿੱਖਿਆ ਮੰਤਰੀ ਅਮਨ ਅਰੋੜਾ ਵੱਲੋਂ ਫਗਵਾੜਾ ਵਿਖੇ ਅਤਿ ਆਧੁਨਿਕ “ਸੈਂਟਰ ਆਫ ਐਕਸੀਲੈਂਸ”ਦਾ ਉਦਘਾਟਨ / 2000 ਪ੍ਰਾਰਥੀਆਂ ਨੂੰ ਆਟੋਮੋਟਿਵ ਮਸ਼ੀਨ ਅਪਰੇਟਰ ਅਤੇ ਇਲੈਕਟ੍ਰੀਕਲ/ਇਲੈਕਟ੍ਰੋਨਿਕਸ ਅਸੈਂਬਲੀ ਦੀ ਮਿਲੇਗੀ ਸਿਖਲਾਈ
ਫਗਵਾੜਾ, 26 ਮਈ ਪੰਜਾਬ ਦੇ ਰੋਜ਼ਗਾਰ ਉਤਪਤੀ , ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ…