ਮੁਹੱਲਾ ਕਲੀਨਿਕਾਂ ਵਿਚ 41 ਤਰ੍ਹਾਂ ਦੇ ਟੈਸਟ ਫਰੀ ਕੀਤੇ ਜਾਣਗੇ – ਲਲਿਤ ਸਕਲਾਨੀ * 91 ਤਰ੍ਹਾਂ ਦੀਆਂ ਦਵਾਈਆਂ ਵੀ ਬਿਲਕੁਲ ਮੁਫਤ ਮਿਲਣਗੀਆਂ
ਫਗਵਾੜਾ 27 ਜਨਵਰੀ ( ਸ਼ਰਨਜੀਤ ਸਿੰਘ ਸੋਨੀ ) ਫਗਵਾੜਾ ਦੇ ਮੁਹੱਲਾ ਗੁਰੂ ਨਾਨਕਪੁਰਾ ਵਿਖੇ ਅੱਜ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਜਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨ ਮੈਡਮ ਲਲਿਤ ਸਕਲਾਨੀ ਵਲੋਂ…