ਹੁਣ ਪੰਜਾਬ ’ਚ ਆਯੂਸ਼ਮਾਨ ਭਾਰਤ ਸਕੀਮ ਤਹਿਤ ਨਹੀਂ ਹੋਵੇਗਾ ‘ਮੁਫ਼ਤ’ ਇਲਾਜ, ਪੰਜਾਬ ਸਰਕਾਰ ਦੀ ਨਾਕਾਮੀ ਗਰੀਬ ਲੋਕਾਂ ਨੂੰ ਪਵੇਗੀ ਭਾਰੀ..
Ayushman Bharat patients : ਲੁਧਿਆਣਾ ’ਚ ਪੰਜਾਬ ਸਰਕਾਰ ਦੇ ਖਿਲਾਫ ਡਾਕਟਰ ਤੇ ਨਰਸਿੰਗ ਹੋਮ ਐਸੋਸੀਏਸ਼ਨ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ’ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਗਏ। ਨਾਲ…