ਐਂਗਲੀਕਨ ਚਰਚ ਦੇ ਬਿਸ਼ਪ ਨੇ ਅਕਾਲ ਤਖ਼ਤ ਦੇ ਜਥੇਦਾਰ ਨਾਲ ਕੀਤੀ ਮੀਟਿੰਗ, ਈਸਾਈ ਧਰਮ ਦੇ ਪ੍ਰਚਾਰ ‘ਤੇ ਕੀਤੀ ਗੱਲਬਾਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਈਸਾਈ ਧਰਮ ਨਾਲ ਸਬੰਧਿਤ ਐਂਗਲੀਕਨ ਚਰਚ ਦੇ ਬਿਸ਼ਪ ਨਾਲ ਮੀਟਿੰਗ ਕੀਤੀ।ਉਨ੍ਹਾਂ ਇਸ ਦੌਰਾਨ ਪੰਜਾਬ 'ਚ ਈਸਾਈ ਧਰਮ ਦੇ ਤਾਜ਼ਾ ਹਾਲਾਤਾਂ…