ਭਾਜਪਾ ਨੂੰ ਵੱਡਾ ਝਟਕਾ, ਸੂਬਾ ਕਾਰਜਕਾਰਣੀ ਦੇ ਮੈਂਬਰ ਅਤੇ ਰੋਪੜ ਜਿਲ੍ਹੇ ਦੇ ਇੰਚਾਰਜ ਸੁਸ਼ੀਲ ਸ਼ਰਮਾ ਪਿੰਕੀ ਸੈਂਕੜੇ ਸਾਥੀਆਂ ਸਮੇਤ ਬਹੁਜਨ ਸਮਾਜ ਪਾਰਟੀ ‘ਚ ਹੋਏ ਸ਼ਾਮਲ – ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੀਤਾ ਸ਼ਾਮਲ, ਕਿਹਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ – ਭਾਜਪਾ ਦੇ ਕੁੱਝ ਹੋਰ ਵੱਡੇ ਆਗੂ ਵੀ ਸੰਪਰਕ ਵਿੱਚ, ਬਸਪਾ ਦੀ ਕਸੌਟੀ ਤੇ ਖਰੇ ਉਤਰਣ ਵਾਲਿਆਂ ਨੂੰ ਹੀ ਕੀਤਾ ਜਾਂਦਾ ਹੈ ਸ਼ਾਮਲ: ਜਸਵੀਰ ਸਿੰਘ ਗੜ੍ਹੀ
ਮੁਕੇਰੀਆਂ, 14 ਸਤੰਬਰ : ਭਾਰਤੀ ਜਨਤਾ ਪਾਰਟੀ ਨੂੰ ਬਹੁਜਨ ਸਮਾਜ ਪਾਰਟੀ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਪੰਜਾਬ…