ਪੀਆਰਟੀਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਨੂੰ ਚਿਤਾਵਨੀ, ਕਿਹਾ- 21 ਅਕਤੂਬਰ ਤੋਂ ਬੱਸਾਂ ਹੋਣਗੀਆਂ ਬੰਦ..
Punjab Bus Strike Update : ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਡੀਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਇਸੇ…