CM ਭਗਵੰਤ ਮਾਨ ਵੱਲੋਂ ਗੈਂਗਸਟਰਾਂ ਨਾਲ ਲੋਹਾ ਲੈਂਦੇ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ ਇੱਕ ਕਰੋੜ ਦੇਣ ਦਾ ਐਲਾਨ
ਫਗਵਾੜਾ 'ਚ ਦੇਰ ਰਾਤ ਗੈਂਗਸਟਰਾਂ ਵੱਲੋਂ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸੈਲਿਊਟ ਕਰਦਿਆਂ ਇੱਕ ਕਰੋੜ ਰੁਪਏ…