ਜਿਲ੍ਹਾ ਪ੍ਰਧਾਨ ਹਰਜੀ ਮਾਨ ਦੀ ਅਗਵਾਈ ‘ਚ ਯੂਥ ਕਾਂਗਰਸ ਨੇ ਕੀਤਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਕੋਠੀ ਦਾ ਘਿਰਾਓ * ਦੇਸ਼ ਵੇਚਣ ਦਾ ਲਾਇਆ ਦੋਸ਼ * ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ * ਸਾਬਕਾ ਮੰਤਰੀ ਮਾਨ ਸਮੇਤ ਸੀਨੀਅਰ ਲੀਡਰਸ਼ਿਪ ਨੇ ਵੀ ਕੀਤੀ ਸ਼ਮੂਲੀਅਤ
ਫਗਵਾੜਾ 28 ਅਗਸਤ ਯੂਥ ਕਾਂਗਰਸ ਵਲੋਂ ਜਿਲ੍ਹਾ ਕਪੂਰਥਲਾ ਦੇ ਨਵ-ਨਿਯੁਕਤ ਕਾਰਜਕਾਰੀ ਜਿਲ੍ਹਾ ਯੂਥ ਪ੍ਰਧਾਨ ਹਰਨੂਰ ਸਿੰਘ ਹਰਜੀ ਮਾਨ ਨੇ ਅੱਜ ਸੈਂਕੜੇ ਯੂਥ ਵਰਕਰਾਂ ਦੇ ਨਾਲ ਕੇਂਦਰ ਸਰਕਾਰ ਦੀਆਂ ਲੋਕ ਮਾਰੂ…