ਸ਼ੰਭੂ ਬਾਰਡਰ ਮਾਮਲੇ ‘ਚ ਹਾਈ ਪਾਵਰ ਕਮੇਟੀ ਦੀ ਮੀਟਿੰਗ, ਬਣਾਈ ਰਣਨੀਤੀ; ਹੁਣ ਕਿਸਾਨਾਂ ਨਾਲ ਹੋਵੇਗੀ ਮੁਲਾਕਾਤ
ਸ਼ੰਭੂ ਬਾਰਡਰ : ਕਿਸਾਨਾਂ ਦੇ ਧਰਨੇ ਕਾਰਨ 6 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਪਾਵਰਕੌਮ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਯਾਨੀ ਬੁੱਧਵਾਰ ਚੰਡੀਗੜ੍ਹ…