ਹੁਣ ਕਿਸਾਨਾਂ ਨੂੰ 20 ਮਿੰਟਾਂ ‘ਚ ਮਿਲੇਗਾ ਕਰਜ਼ਾ.. ਕੈਬਨਿਟ ਮੀਟਿੰਗ ‘ਚ ਕਿਸਾਨਾਂ ਲਈ 7 ਵੱਡੇ ਫੈਸਲੇ…
ਕੇਂਦਰੀ ਮੰਤਰੀ ਮੰਡਲ ਨੇ ਸੋਮਵਾਰ ਨੂੰ ਖੇਤੀਬਾੜੀ ਖੇਤਰ ਨਾਲ ਸਬੰਧਤ ਸੱਤ ਪ੍ਰਮੁੱਖ ਪ੍ਰੋਗਰਾਮਾਂ ਲਈ ਲਗਭਗ 14,000 ਕਰੋੜ ਰੁਪਏ ਦੇ ਖਰਚੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਡਿਜੀਟਲ ਐਗਰੀਕਲਚਰ ਮਿਸ਼ਨ…