ਕਿਸਾਨਾਂ ਨੇ ਚੰਡੀਗੜ੍ਹ ਦੇ ਮਟਕਾ ਚੌਕ ਤੱਕ ਕੱਢਿਆ ਮਾਰਚ.ਖੇਤੀਬਾੜੀ ਮੰਤਰੀ ਨੂੰ ਦਿੱਤਾ ਮੰਗ ਪੱਤਰ, ਸੈਕਟਰ 34 ’ਚ ਪੱਕਾ ਮੋਰਚਾ ਜਾਰੀ..
Farmers March Chandigarh : ਆਪਣੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਪੂਰਾ ਦਿਨ ਸੰਘਰਸ਼ ਕੀਤਾ ਗਿਆ। ਹਾਲਾਂਕਿ ਇਸ ਦੇ ਲਈ ਕਿਸਾਨ ਦੋ ਵੱਖ-ਵੱਖ ਪਲੇਟਫਾਰਮਾਂ 'ਤੇ ਲੱਗੇ ਹੋਏ ਸਨ। ਸੰਯੁਕਤ…