ਚੰਡੀਗੜ੍ਹ ‘ਚ ਕਿਸਾਨਾਂ ਦਾ ਪੱਕਾ ਮੋਰਚਾ..ਭਲਕੇ ਵਿਧਾਨ ਸਭਾ ਵੱਲ ਕੀਤਾ ਜਾਵੇਗਾ ਕੂਚ, ਟਰੈਫ਼ਿਕ ਐਡਵਾਈਜ਼ਰੀ ਜਾਰੀ..
Farmers Protest In Chandigarh : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਐਤਵਾਰ ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਗਿਆ ਹੈ। ਉਹ ਕਿਸਾਨ ਨੀਤੀ, ਕਿਸਾਨਾਂ ਦਾ ਕਰਜ਼ਾ ਮੁਆਫ਼ੀ…