ਅਮਿਤ ਸ਼ਾਹ ਦਾ ਐਲਾਨ, ਇਸ ਸੂਬੇ ‘ਚ ਦੋ ਵਾਰ ਮਿਲਣਗੇ ਮੁਫ਼ਤ ਸਿਲੰਡਰ, ਬੱਚਿਆਂ ਨੂੰ ਮਿਲਣਗੇ ਲੈਪਟਾਪ..
ਜੰਮੂ-ਕਸ਼ਮੀਰ 'ਚ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕੀਤਾ ਹੈ। ਇੱਕ ਚੋਣ ਪ੍ਰੋਗਰਾਮ ਵਿੱਚ ਉਨ੍ਹਾਂ ਨੇ ਮੁਸਲਿਮ ਤਿਉਹਾਰਾਂ 'ਤੇ ਮੁਫ਼ਤ ਗੈਸ ਸਿਲੰਡਰ ਦੇਣ ਦੀ ਗੱਲ…