13 ਨੁਕਾਤੀ ਪ੍ਰੋਗਰਾਮ ਨੂੰ ਘਰ ਘਰ ਤੱਕ ਪਹੁੰਚਾਣ ਲਈ ਕਪੂਰਥਲਾ ਯੂਥ ਅਕਾਲੀ ਦਲ ਨੇ ਕਸੀ ਕਮਰ,ਮਨਵੀਰ ਵਡਾਲਾ* ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਨਾ ਨੇ 13 ਨੁਕਾਤੀ ਪ੍ਰੋਗਰਾਮ ਦਾ ਪੋਸਟਰ ਕੀਤਾ ਰਿਲੀਜ* 2022 ਵਿੱਚ ਪੰਜਾਬ ਵਿੱਚ ਅਕਾਲੀ-ਬਸਪਾ ਗੰਢਜੋੜ ਦੀ ਸਰਕਾਰ ਬਣਨੀ ਤੈਅ.ਅਜੈ ਸ਼ਰਮਾ
ਕਪੂਰਥਲਾ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਾਰੀ ਕੀਤੇ ਗਏ 13 ਨੁਕਾਤੀ ਪ੍ਰੋਗਰਾਮ ਨੂੰ ਘਰ ਘਰ ਤੱਕ ਪਹੁੰਚਾਣ ਲਈ ਯੂਥ ਅਕਾਲੀ ਦਲ ਕਪੂਰਥਲਾ ਨੇ ਤਿਆਰੀ ਕਰ ਲਈ ਹੈ।ਯੂਥ ਅਕਾਲੀ…