ਕਿਸਾਨਾਂ ਦਾ ਵੱਡਾ ਐਲਾਨ, 24 ਸਤੰਬਰ ਨੂੰ ਪੰਜਾਬ ਸਰਕਾਰ ਦੇ ਖਿਲਾਫ ਖੋਲ੍ਹਿਆ ਜਾਵੇਗਾ ਮੋਰਚਾ.
Farmers Protest : ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ 24 ਸਤੰਬਰ ਨੂੰ ਪੰਜਾਬ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹਿਆ ਜਾਵੇਗਾ।…