ਮੁੜ ਕਿਸਾਨਾਂ ਵੱਲੋਂ ਮਾਨਾਵਾਲਾ ਟੋਲ ਪਲਾਜ਼ਾ ਕੀਤਾ ਗਿਆ ਫ੍ਰੀ; ਕਿਸਾਨਾਂ ਨੇ ਟੋਲ ਪਲਾਜ਼ਾ ਵਾਲਿਆਂ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ..
Manawala Toll Plaza Free : ਕਿਸਾਨਾਂ ਵੱਲੋਂ ਇੱਕ ਵਾਰ ਫੇਰ ਤੋਂ ਅੰਮ੍ਰਿਤਸਰ ਸਥਿਤ ਮਾਨਾਵਾਲਾ ਟੋਲ ਪਲਾਜ਼ਾ ਨੂੰ ਲੋਕਾਂ ਲਈ ਫ੍ਰੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਟੋਲ ਪਲਾਜ਼ਾ ਦੇ…