”ਸਿੱਖਾਂ ਖਿਲਾਫ ਸ਼ੁਰੂ ਤੋਂ ਹੁੰਦੀਆਂ ਆ ਰਹੀਆਂ ਸਾਜਿਸ਼ਾਂ…” MP ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ NIA ਰੇਡ ‘ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ..
ਸ੍ਰੀ ਆਨੰਦਪੁਰ ਸਾਹਿਬ : ਕੇਂਦਰੀ ਜਾਂਚ ਏਜੰਸੀ ਐਨ.ਆਈ.ਏ ਦੀ ਟੀਮ ਵੱਲੋਂ ਖੰਡੂਰ ਸਾਹਿਬ ਤੋਂ ਰਿਕਾਰਡ ਵੋਟਾਂ ਨਾਲ ਜਿੱਤੇ ਮੈਂਬਰ ਪਾਰਲੀਮੈਂਟ ਨੌਜਵਾਨ ਗੁਰਸਿੱਖ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ ਕੀਤੀ…