Opertion Amritpal Singh : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ
ਚੰਡੀਗੜ੍ਹ- ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ।ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ।…