Punjab 2 ਦਿਨ ਰਹੇਗੀ ਸਰਕਾਰੀ ਛੁੱਟੀ, ਸਰਕਾਰੀ ਦਫਤਰਾਂ ਸਣੇ School -Collage ਅਤੇ Bank ਰਹਿਣਗੇ ਬੰਦ
Holiday in Punjab :Punjab ਵਿੱਚ 2 ਅਤੇ 3 ਅਕਤੂਬਰ (ਬੁੱਧਵਾਰ ਅਤੇ ਵੀਰਵਾਰ) ਨੂੰ ਸਰਕਾਰੀ ਛੁੱਟੀ ਰਹੇਗੀ। ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਅਤੇ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਕਲਸ਼-ਸਥਾਪਨਾ ਵੀਰਵਾਰ…