ਹਾਈਕੋਰਟ ਨੇ ਪੰਜਾਬ ਦੇ DGP ਨੂੰ ਪਾਈ ਝਾੜ, ਕਿਹਾ, ਪੂਰਾ ਪੰਜਾਬ ਤੁਹਾਡੇ ਅਧੀਨ ਹੈ,ਕੀ ਖਰੜ CIA ਕੰਪਲੈਕਸ ਤੁਹਾਡੇ ਦਫਤਰ ਤੋਂ ਬਹੁਤ ਦੂਰ ਹੈ?.
Lawrence Bishnoi : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਸਖਤ ਰੁਖ ਅਪਣਾਇਆ ਹੈ। ਹਾਈਕੋਰਟ ਨੇ ਮਾਮਲੇ 'ਚ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਸਖਤ ਝਾੜ ਪਾਈ। ਇਸ ਤੋਂ ਇਲਾਵਾ ਪੰਜਾਬ…