ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੱਲੋਂ ਸੀਐਮ ਨੂੰ ਚਿੱਠੀ ਲਿਖ ਕੇ ਫਗਵਾੜਾ ਨੂੰ ਜ਼ਿਲ੍ਹੇ ਦਾ ਦਰਜਾ ਦੇਣ ਦੀ ਕੀਤੀ ਮੰਗ
ਚੰਡੀਗੜ੍ਹ: ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਫਗਵਾੜਾ ਨੂੰ ਜ਼ਿਲ੍ਹੇ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਇਸ ਵੇਲੇ ਫਗਵਾੜਾ…