Sri Guru Nanak Dev Ji ਦੇ ਪ੍ਰਕਾਸ਼ ਪੁਰਬ ਮੌਕੇ Sachkhand Sri Harmandir Sahib ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ…
Amritsar :ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।…