ਕੇਂਦਰੀ ਰਾਜ ਮੰਤਰੀ ਵਲੋਂ ਲੋਕ ਭਲਾਈ ਯੋਜਨਾਵਾਂ ਦੀ ਸਮੀਖਿਆ, ਅਧਿਕਾਰੀਆਂ ਨੂੰ ਲੋਕ ਪੱਖੀ ਤੇ ਵਿਕਾਸਮੁਖੀ ਯੋਜਨਾਵਾਂ ਦਾ ਲਾਭ ਹਰੇਕ ਲੋੜਵੰਦ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਕਿਹਾ
ਫਗਵਾੜਾ , 9 ਮਈ ਕੇਂਦਰੀ ਰਾਜ ਮੰਤਰੀ , ਉਦਯੋਗ ਤੇ ਕਾਮਰਸ ਸ਼੍ਰੀ ਸ਼ੋਮ ਪ੍ਰਕਾਸ਼ ਵਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਵਾਲੀਆਂ ਯੋਜਨਾਵਾਂ…